ਇਹ ਹਾਦਸਾ ਦੇਹਰਾਦੂਨ, ਲੋਖੰਡੀ ਨੇੜੇ ਬੁੰਦੇਲ ਰੋਡ ’ਤੇ ਵਾਪਰਿਆ ਹੈ ਜਿਸ ਦੌਰਾਨ ਇੱਕ ਕਾਰ ਦੇ ਖੱਡ ਵਿਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਐਸ.ਡੀ.ਆਰ.ਐਫ਼. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਕਾਰ ਵਿੱਚ ਚਾਰ ਲੋਕ ਸਵਾਰ ਸਨ ਅਤੇ ਇਹ ਕਾਰ ਲਗਭਗ 900 ਮੀਟਰ ਡੂੰਘੀ ਖੱਡ ‘ਚ ਡਿੱਗ ਕੇ ਹਾਦਸਾਗ੍ਰਸਤ ਹੋ ਗਈ ਹੈ। ਨਾਲ ਹੀ ਦੱਸ ਦਈਏ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ।
ਦੇਹਰਾਦੂਨ, ਲੋਖੰਡੀ ਨੇੜੇ ਬੁੰਦੇਲ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
