ਜਾਣਕਾਰੀ ਅਨੁਸਾਰ ਬੀਤੀ ਰਾਤ ਬਟਾਲਾ ਦੇ ਇੱਕ ਪੈਟਰੋਲ ਪੰਪ ‘ਤੇ ਲੁਟੇਰਿਆਂ ਵੱਲੋਂ ਜਦ ਲੁੱਟ ਖੋਹ ਦੀ ਕੋਸ਼ਿਸ਼ ਕੀਤੀ ਗਈ ਤਾਂ ਪੈਟਰੋਲ ਪੰਪ ‘ਤੇ ਮੌਜੂਦਾ ਵਰਕਰਾਂ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ‘ਤੇ ਲੁਟੇਰਿਆਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਵਰਕਰ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦੂਸਰਾ ਵਰਕਰ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ।

