ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਘਰ ਪਹੁੰਚ ਕੇ ਕਟਵਾਇਆ ਕੇਕ
ਅੱਜ ਸਿੱਧੂ ਮੂਸੇਵਾਲੇ ਦੇ ਛੋਟੇ ਭਰਾ, ਸ਼ੁੱਭਦੀਪ ਸਿੰਘ ਸਿੱਧੂ ਦੇ ਜਨਮ ਨੂੰ ਇੱਕ ਸਾਲ ਹੋ ਗਿਆ ਹੈ। ਜਿਸ ਦੌਰਾਨ ਅੱਜ ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਉਹਨਾਂ ਦੇ ਘਰ ਪੁੱਜ ਕੇ ਜਨਮ ਦਿਨ ਮਨਾਉਂਦਿਆਂ ਕੇਕ ਕਟਵਾਇਆ ਹੈ।

Sign in to your account