ਅੱਜ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮੁੱਖ ਅਰਦਾਸ ਕੀਤੀ ਜਿਸ ਦੌਰਾਨ ਹਰਬੰਸ ਸਿੰਘ ਮੰਝਪੁਰ, ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗੁਰਿੰਦਰ ਸਿੰਘ ਗੋਗੀ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ, ਬੀਬੀ ਕਿਰਨਜੋਤ ਕੌਰ ਸਮੇਤ ਹੋਰ ਕਈ ਸ਼ਖਸੀਅਤਾਂ ਪੁੱਜੀਆਂ ਹਨ।

