ਜਾਣਕਾਰੀ ਅਨੁਸਾਰ ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਦੱਸ ਦਈਏ ਕਿ ਹੁਣ ਕਿਸਾਨਾਂ ਦੀ ਅਗਲੀ ਮੀਟਿੰਗ ਮਈ ਦੀ 4 ਤਾਰੀਖ਼ ਨੂੰ ਹੋਵੇਗੀ। ਨਾਲ ਹੀ ਦੱਸ ਦਈਏ ਕਿ ਪੰਜਾਬ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਚੱਲ ਰਹੀ ਹੈ।

Sign in to your account