ਜਾਣਕਾਰੀ ਅਨੁਸਾਰ ਇੱਕ ਟਰੱਕ ਜੋ ਪਟਿਆਲਾ ਦੇ ਸਰਹੰਦ ਰੋਡ ਦੇ ਉੱਪਰ ਜਾ ਰਿਹਾ ਸੀ, ਨੂੰ ਅਚਾਨਕ ਅੱਗ ਲੱਗ ਗਈ ਅਤੇ ਟਰੱਕ ਮਿੰਟਾਂ ਵਿੱਚ ਹੀ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Sign in to your account