By using this site, you agree to the Privacy Policy and Terms of Use.
Accept
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Politics > ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਨੂੰ ਹਟਾਏ ਜਾਣ ‘ਤੇ ਡੀ.ਸੀ.ਦਫ਼ਤਰਾਂ ਦੇ ਬਾਹਰ ਕਿਸਾਨ ਕਰਨਗੇ ਪ੍ਰਦਰਸ਼ਨ
PoliticsPunjab newsRecent Post

ਅੱਜ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਨੂੰ ਹਟਾਏ ਜਾਣ ‘ਤੇ ਡੀ.ਸੀ.ਦਫ਼ਤਰਾਂ ਦੇ ਬਾਹਰ ਕਿਸਾਨ ਕਰਨਗੇ ਪ੍ਰਦਰਸ਼ਨ

NewsAdmin
Last updated: March 20, 2025 11:14 am
NewsAdmin
Share
1 Min Read
SHARE

ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਚੱਲ ਰਹੀ ਮੀਟਿੰਗ ਦੌਰਾਨ ਕੱਲ੍ਹ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਹੋਈ ਸੀ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਕੱਲ੍ਹ ਸ਼ਾਮ ਦੋਵੇਂ ਮੋਰਚਿਆਂ ਨੂੰ ਢੇਹ ਢੇਰੀ ਕਰ ਦਿੱਤਾ ਅਤੇ ਕਿਸਾਨ ਆਗੂ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਜਿਸ ਤੋਂ ਬਾਅਦ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਪੰਨੂ ਨੇ ਐਲਾਨ ਕੀਤਾ ਹੈ ਕਿ ਉਹਨਾਂ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਇਹਨਾਂ ਜ਼ੁਰਮਾਂ ਦੇ ਚੱਲਦਿਆਂ ਅੱਜ ਹਰਿਆਣਾ ਅਤੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਨਾਲ ਹੀ ਉਹਨਾਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਨੇ ਜੋ ਮੋਦੀ ਸਰਕਾਰ ਨਾਲ ਰਲ ਕੇ ਅਤੇ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰਕੇ ਜੋ ਇਹ ਕਾਰਵਾਈ ਕੀਤੀ ਹੈ, ਬਹੁਤ ਨਿੰਦਣਯੋਗ ਹੈ।

You Might Also Like

ਸੰਗਰੂਰ ਦੇ ਨਾਮਦੇਵ ਮਾਰਗ ’ਤੇ ਸ਼ਾਂਤੀ ਹਾਲ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ

ਜੰਡਿਆਲਾ ਗੁਰੂ ‘ਚ ਪੁਲਿਸ ਦੀ ਵੱਡੀ ਸਫ਼ਲਤਾ

ਬਰੇਲੀ ਦੇ ਮਹਾਂਲਕਸ਼ਮੀ ਗੈਸ ਸਿਲੰਡਰਾਂ ਦੇ ਗੁਦਾਮ ‘ਚ ਮਚੀ ਤਬਾਹੀ

ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤਸਨ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ

ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸਾਲ 2025-26 ਲਈ ਬਜਟ ਜਾਰੀ

TAGGED:##ShambhuBorder#BreakingNews#EB24Network#FarmersProtest#khanauriBorder#Punjab#PunjabNews
Share This Article
Facebook Twitter Copy Link Print
Share
Previous Article ਪਿਮਸ ਹਸਪਤਾਲ ਤੋਂ ਜਲੰਧਰ ਛਾਉਣੀ ਦੇ PWD ਹਸਪਤਾਲ ‘ਚ ਲਿਆਂਦੇ ਗਏ ਕਿਸਾਨ ਆਗੂ ਡੱਲੇਵਾਲ
Next Article ਪਿੰਡ ਚੰਦਭਾਨ, ਫ਼ਰੀਦਕੋਟ: CIA ਸਟਾਫ਼ ਵੱਲੋਂ ਲਗਾਏ ਨਾਕੇ ਦੌਰਾਨ ਸਕਾਰਪੀਓ ਕਾਰ ਸਵਾਰਾਂ ਨੇ ਪੁਲਿਸ ’ਤੇ ਕੀਤੀ ਫ਼ਾਇਰਿੰਗ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Vrolijke kippenrace chicken road biedt verslavende actie en eindeloos vermaak voor jong en oud
Uncategorized
July 25, 2026
Uitgebreide mogelijkheden bij circus casino en ligne voor een onvergetelijk avontuur
Uncategorized
July 25, 2026
Animado desafio e diversão garantida com o chicken road game para testar seus reflexos
Uncategorized
July 25, 2026
Extraordinario desafío sorteando obstáculos en chicken road 2 para un final victorioso
Uncategorized
July 25, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?