ਕਿਸਾਨਾਂ ਦੇ ਧਰਨੇ ਚਕਾਏ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸ਼ਾਮ ਦੇ 4:00 ਵਜੇ ਕਿਸਾਨਾਂ ਨਾਲ ਮੀਟਿੰਗ ਰੱਖੀ ਗਈ ਹੈ। ਇਸ ਦੌਰਾਨ ਐਸ.ਕੇ.ਐਮ. ਪੰਜਾਬ ਚੈਪਟਰ ਅਤੇ ਬੀ.ਕੇ.ਯੂ. (ਉਗਰਾਹਾਂ) ਦੇ ਆਗੂਆਂ ਨੂੰ ਵੀ ਖੇਤੀਬਾੜੀ ਮੰਤਰੀ ਵੱਲੋਂ ਬੈਠਕ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਵੇਗੀ ਮੀਟਿੰਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
