ਪੰਜਾਬ ਬਜਟ 2025-26 ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤਮੰਦ ਪੰਜਾਬ ਲਈ ਬਿਆਨ ਕਰਦਿਆਂ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸਦੇ ਨਾਲ ਹੀ ਨਸ਼ਿਆਂ ਦੇ ਖਿਲਾਫ਼ ਮੁਹਿੰਮ ਲਈ 110 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ।

Sign in to your account