ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ 2025-26 ਦੌਰਾਨ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਖੇਤੀਬਾੜੀ ਖੇਤਰ ‘ਚ ਬਿਜਲੀ ਸਬਸਿਡੀ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ। ਇਸ ਲਈ 9,992 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਦੱਸਿਆ ਹੈ ਕਿ ਪਸ਼ੂ ਸਿਹਤ ਸਹੂਲਤਾਂ ਦੇ ਪਾਇਲਟ ਪ੍ਰੋਜੈਕਟਾਂ ਲਈ 704 ਕਰੋੜ ਰੁਪਏ ਖਰਚੇ ਜਾਣਗੇ।
ਪੰਜਾਬ ਬਜਟ 2025-26: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਿਸਾਨਾਂ ਲਈ ਵੱਡਾ ਐਲਾਨ ਖੇਤੀਬਾੜੀ ਖੇਤਰ ‘ਚ ਹੋਵੇਗਾ ਬਿਜਲੀ ਸਬਸਿਡੀ ਦਾ ਪ੍ਰਬੰਧ

Leave a Comment Leave a Comment
