ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ 2025-26 ਪੇਸ਼ ਕਰਦਿਆਂ ਹਰ ਜ਼ਿਲ੍ਹੇ ’ਚ ਰੰਗਲਾ ਵਿਕਾਸ ਯੋਜਨਾ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਡੀ.ਸੀ. ਦੀ ਅਗਵਾਈ ਹੇਠ ਚਲਾਈ ਜਾਵੇਗੀ ਜਿਸ ਵਿੱਚ ਮੁੱਢਲੀਆਂ ਚੀਜ਼ਾਂ ’ਤੇ ਧਿਆਨ ਦੇਣ ਲਈ 585 ਕਰੋੜ ਰੁਪਏ ਦਾ ਫੰਡ ਰੱਖਿਆ ਜਾਵੇਗਾ।
ਪੰਜਾਬ ਬਜਟ 2025-26: ਹਰ ਜ਼ਿਲ੍ਹੇ ’ਚ ਸ਼ੁਰੂ ਹੋਵੇਗੀ ਰੰਗਲਾ ਵਿਕਾਸ ਯੋਜਨਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
