ਅੱਜ ਮੋਹਾਲੀ ਦੀ ਅਦਾਲਤ ਵੱਲੋਂ 2018 ‘ਚ ਕੀਤੇ ਮਹਿਲਾ ਦੇ ਯੌਨ ਸ਼ੋਸ਼ਣ ਵਜੋਂ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 1 ਅਪ੍ਰੈਲ ਨੂੰ ਇਸ ਮਾਮਲੇ ਦੇ ਚੱਲਦਿਆਂ ਪਾਸਟਰ ਬਜਿੰਦਰ ਨੂੰ ਸਜ਼ਾ ਸੁਣਾਈ ਜਾਵੇਗੀ। ਕੁੱਝ ਦਿਨ ਪਹਿਲਾਂ ਪਾਸਟਰ ਬਜਿੰਦਰ ਦੀ ਆਪਣੇ ਦਫ਼ਤਰ ‘ਚ ਇੱਕ ਮਹਿਲਾ ਅਤੇ ਇੱਕ ਪੁਰਸ਼ ਦੀ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਮੋਹਾਲੀ ਪੁਲਿਸ ਨੇ ਉਸ ਵਿਰੁੱਧ ਨਵੇਂ ਮਾਮਲੇ ਵੀ ਦਰਜ ਕੀਤੇ ਹਨ, ਜਿਹਨਾਂ ਦੀ ਬਿਨ੍ਹਾਂ ਕਿਸੇ ਪੱਖ ਤੋਂ ਜਾਂਚ ਜਾਰੀ ਹੈ।
ਮੋਹਾਲੀ ਦੀ ਅਦਾਲਤ ਵੱਲੋਂ ਪਾਸਟਰ ਬਜਿੰਦਰ ਦੋਸ਼ੀ ਕਰਾਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
