ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਲਜਾਸ ਦੌਰਾਨ ਵਿੱਤੀ ਸਾਲ 2025-26 ਲਈ ਬਜਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ SGPC ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਦਾ ਬਜਟ ਪੇਸ਼ ਕੀਤਾ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਜੇ ਤੱਕ ਅੱਜ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਏ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸਾਲ 2025-26 ਲਈ ਬਜਟ ਜਾਰੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
