ਜਾਣਕਾਰੀ ਅਨੁਸਾਰ ਆਸਾਰਾਮ ਜੋ ਬਲਾਤਕਾਰ ਕਰਨ ਦੇ ਜ਼ੁਰਮ ‘ਚ ਸਜ਼ਾ ਕੱਟ ਰਿਹਾ ਹੈ, ਨੂੰ ਗੁਜਰਾਤ ਹਾਈਕੋਰਟ ਵੱਲੋਂ ਤਿੰਨ ਮਹੀਨਿਆਂ ਦੀ ਅਸਥਾਈ ਜ਼ਮਾਨਤ ਦਿੱਤੀ ਗਈ ਹੈ। ਦੱਸ ਦਈਏ ਕਿ ਇਹ ਜ਼ਮਾਨਤ ਉਸਨੂੰ ਸਿਹਤ ਕਾਰਨਾਂ ਕਰਕੇ ਦਿੱਤੀ ਗਈ ਹੈ।

Sign in to your account