ਬੀਤੇ ਦਿਨੀਂ ਮਿਆਂਮਾਰ ‘ਚ ਆਏ ਭੂਚਾਲ ਤੋਂ ਪੀੜਿਤ ਲੋਕਾਂ ਦੀ ਮਦਦ ਕਰਨ ਲਈ ਭਾਰਤ ਵੱਲੋਂ ਅੱਜ ਜ਼ਰੂਰਤ ਦਾ ਸਮਾਨ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਇਸ ਵਿੱਚ ਤੰਬੂ, ਸਲੀਪਿੰਗ ਬੈਗ, ਕੰਬਲ, ਖਾਣ ਲਈ ਤਿਆਰ ਭੋਜਨ, ਪਾਣੀ ਸ਼ੁੱਧ ਕਰਨ ਵਾਲੇ ਯੰਤਰ, ਸੂਰਜੀ ਲੈਂਪ, ਜਨਰੇਟਰ ਸੈੱਟ ਅਤੇ ਜ਼ਰੂਰੀ ਦਵਾਈਆਂ ਸ਼ਾਮਿਲ ਹਨ। ਨਾਲ ਹੀ ਦੱਸ ਦਈਏ ਕਿ ਭੂਚਾਲ ਕਾਰਨ ਹੁਣ ਤੱਕ 700 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1600 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਭੂਚਾਲ ਤੋਂ ਪੀੜਿਤ ਮਿਆਂਮਾਰ ਦੀ ਮਦਦ ਲਈ ਅੱਗੇ ਆਇਆ ਭਾਰਤ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
