ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਦੇ ਸਾਊਥ ਕੈਂਪਸ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਹੋਏ ਆਦਿੱਤਿਆ ਠਾਕੁਰ ਦੇ ਕਤਲ ਦਾ ਚੰਡੀਗੜ੍ਹ ਪੁਲਿਸ ਵੱਲੋਂ ਪਰਦਾਫ਼ਾਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਕਾਰਵਾਈ ਦੌਰਾਨ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜੋ ਮਨੀਮਾਜਰਾ ਦੇ ਰਹਿਣ ਵਾਲੇ ਹਨ, ਉਹਨਾਂ ਦੀ ਪਹਿਚਾਣ ਸਾਹਿਲ, ਲਵਿਸ਼, ਉਦੇ ਅਤੇ ਰਾਘਵ ਵਜੋਂ ਹੋਈ ਹੈ।
ਪੰਜਾਬ ਯੂਨੀਵਰਸਿਟੀ ਆਦਿੱਤਿਆ ਕਤਲਕਾਂਡ ਦਾ ਹੋਇਆ ਪਰਦਾਫ਼ਾਸ਼

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
