ਜਾਣਕਾਰੀ ਅਨੁਸਾਰ ਬੀਤੀ ਰਾਤ ਮੁਹਾਲੀ ਦੇ ਸਿਸਵਾਂ ਰੋਡ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਇੱਕ ਵਿਦਿਆਰਥੀ ਗੰਭੀਰ ਜਖ਼ਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਸ਼ੁਭਮ, ਰੁਬੀਨਾ, ਸੌਰਭ ਪਾਂਡੇ ਵਜੋਂ ਹੋਈ ਹੈ ਅਤੇ ਮਾਨਵੇਂਦਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਬੀਤੀ ਰਾਤ ਸਿਸਵਾਂ ਰੋਡ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ

Leave a Comment Leave a Comment
