ਜਾਣਕਾਰੀ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੱਧ ਪ੍ਰਦੇਸ਼ ਵਿੱਚ ਸ਼ਰਾਬ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜੋ ਕਿ ਅੱਜ ਤੋਂ ਹੀ ਲਾਗੂ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮੱਧ ਪ੍ਰਦੇਸ਼ ਵਿੱਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਤੇ ਬਾਰ ਹੁਣ ਤੋਂ ਬੰਦ ਰਹਿਣਗੇ ਅਤੇ ਇਹ ਨਿਯਮ ਉਜੈਨ, ਓਮਕਾਰੇਸ਼ਵਰ, ਮਹੇਸ਼ਵਰ, ਮੰਡਲੇਸ਼ਵਰ ‘ਚ ਲਾਗੂ ਕੀਤਾ ਗਿਆ ਹੈ। 19 ਧਾਰਮਿਕ ਸ਼ਹਿਰਾਂ ‘ਚ ਸ਼ਰਾਬ ਦੀ ਵਿਕਰੀ ਬੰਦ ਹੋਵੇਗੀ। ਇਸ ਫੈਸਲੇ ਦੇ ਚੱਲਦਿਆਂ ਸੂਬਾ ਸਰਕਾਰ ਨੂੰ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ। ਨਾਲ ਹੀ ਦੱਸ ਦਈਏ ਕਿ ਇਸ ਫੈਸਲੇ ‘ਤੇ ਮੱਧ ਪ੍ਰਦੇਸ਼ ਦੇ CM ਨੇ ਮਨਜ਼ੂਰੀ ਦੇ ਦਿੱਤੀ ਹੈ।
ਮੱਧ ਪ੍ਰਦੇਸ਼ ‘ਚ ਸ਼ਰਾਬ ‘ਤੇ ਪਾਬੰਦੀ ਦਾ ਫੈਸਲਾ ਅੱਜ ਤੋਂ ਹੋਇਆ ਲਾਗੂ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
