ਜਾਣਕਾਰੀ ਅਨੁਸਾਰ ਕੱਲ੍ਹ ਯਾਨੀ 3 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਸਵੇਰੇ 10.40 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ।

Sign in to your account