ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਹੁਣ ਦੇ ਸਮੇਂ ਵਿੱਚ ਸਾਨੂੰ ਪੰਜਾਬੀ ਮਾਂ ਬੋਲੀ ਦੀ ਰੱਖਿਆ ਕਰਨ ਦੀ ਲੋੜ ਹੈ। ਇਸ ਲਈ ਸਰਕਾਰ ਨੂੰ ਨਰਸਰੀ ਜਮਾਤ ਤੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ਾ ਬਣਾਉਣਾ ਚਾਹੀਦਾ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਪੀਲ “ਨਰਸਰੀ ਜਮਾਤ ਤੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ਾ ਬਣਾਵੇ ਸਰਕਾਰ “

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
