ਜਾਣਕਾਰੀ ਅਨੁਸਾਰ ਨੰਦੇੜ ਸਾਹਿਬ ਤੋਂ ਅੰਮ੍ਰਿਤਸਰ ਜਾਣ ਵਾਲੀ ਟ੍ਰੇਨ ਵਿੱਚ ਇੱਕ ਸਖਸ਼ ਵੱਲੋਂ ਸਿਗਰੇਟ ਦਾ ਸੇਵਨ ਕੀਤਾ ਜਾ ਰਿਹਾ ਸੀ। ਨਿਹੰਗ ਸਿੰਘਾਂ ਵੱਲੋਂ ਜਦ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਦ ਉਹ ਵਿਅਕਤੀ ਨਾ ਹਟਿਆ ਤਾਂ ਨਿਹੰਗ ਸਿੰਘ ਵੱਲੋਂ ਉਸ ਉੱਤੇ ਤਲਵਾਰ ਨਾਲ ਹਮਲਾ ਕੀਤਾ ਗਿਆ। ਇਸ ਉਪਰੰਤ ਰੇਲਵੇ ਪੁਲਿਸ ਵੱਲੋਂ ਨਿਹੰਗ ਸਿੰਘ ਸਮੇਤ 4 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

