ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ’ਚ ਅਹਿਮ ਫੈਸਲਾ ਕਰਦਿਆਂ ਐਲਾਨ ਕੀਤਾ ਹੈ ਕਿ IAS ਅਤੇ IPS ਅਧਿਕਾਰੀਆਂ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਗੋਦ ਲਿਆ ਜਾਵੇਗਾ ਜਿਸ ਲਈ ਹੁਣ ਤੱਕ ਸਕੂਲ ਆਫ਼ ਐਮੀਨੈਂਸ ‘ਚੋਂ 80 ਸਕੂਲਾਂ ਦੀ ਚੋਣ ਹੋ ਚੁੱਕੀ ਹੈ।
ਪੰਜਾਬ ਸਰਕਾਰ ਦਾ ਸਿੱਖਿਆ ਖੇਤਰ ’ਚ ਅਹਿਮ ਫੈਸਲਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
