ਬੀਤੀ ਰਾਤ ਜਲੰਧਰ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਜ਼ੋਰਦਾਰ ਧਮਾਕਾ ਹੋਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਹਮਲਾ ਕਰਨ ਸਮੇਂ ਈ-ਰਿਕਸ਼ਾ ਦੀ ਵਰਤੋਂ ਕੀਤੀ ਗਈ ਹੈ। ਨਾਲ ਹੀ ਦੱਸ ਦਈਏ ਕਿ ਇਹ ਗ੍ਰਨੇਡ ਹਮਲਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਹ ਹਮਲਾ ਪੁਲਿਸ ਸਟੇਸ਼ਨ ਤੋਂ 100 ਮੀਟਰ ਦੀ ਦੂਰੀ ‘ਤੇ ਹੋਇਆ ਹੈ। ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਇਆ ਜ਼ੋਰਦਾਰ ਧਮਾਕਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
