ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ CIA ਸਟਾਫ਼ ਨੇ ਇੱਕ ਕਿਲੋ ਹੈਰੋਇਨ ਸਮੇਤ ਇੰਟੈਲੀਜੈਂਸ ਇੰਸਪੈਕਟਰ ਤੇ ਉਸਦਾ ਸਾਥੀ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਇਸ ਇੰਟੈਲੀਜੈਂਸ ਇੰਸਪੈਕਟਰ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੁਲਿਸ ਨੂੰ 2 ਦਿਨਾਂ ਦਾ ਰਿਮਾਂਡ ਮਿਲਿਆ ਹੈ।

Sign in to your account