ਜਾਣਕਾਰੀ ਅਨੁਸਾਰ ਅੱਜ ਮਲੇਰਕੋਟਲਾ ‘ਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਪੁਲਿਸ ਮੁਖੀ ਉਲੰਪੀਅਨ ਜਨਾਬ ਵੱਲੋਂ ਬੁਲਾਈ ਗਈ ਕਾਨਫ਼ਰੰਸ ਦੌਰਾਨ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹਨਾਂ ਵੱਲੋਂ 2 ਵਿਅਕਤੀ 96 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਤੇ 2 ਫੋਨਾਂ ਸਮੇਤ ਕਾਬੂ ਕੀਤੇ ਗਏ ਹਨ। ਨਾਲ ਹੀ ਉਹਨਾਂ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਅਤੇ ਐਕਟ ਤਹਿਤ ਥਾਣਾ ਸਦਰ ਅਹਿਦਗੜ੍ਹ ਵਿਖੇ ਗ੍ਰਿਫਤਾਰ ਕੀਤਾ ਗਿਆ ਹੈ।
ਮਲੇਰਕੋਟਲਾ ‘ਚ ਕਾਨਫ਼ਰੰਸ ਦੌਰਾਨ ਪੁਲਿਸ ਵੱਲੋਂ ਦਿੱਤੀ ਗਈ ਵੱਡੀ ਜਾਣਕਾਰੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
