ਜਾਣਕਾਰੀ ਅਨੁਸਾਰ ਅੱਜ ਸੈਫ਼ ਅਲੀ ਖਾਨ ‘ਤੇ ਹੋਏ ਹਮਲੇ ਦੇ ਮਾਮਲੇ ਦੇ ਚੱਲਦਿਆਂ ਮੁੰਬਈ ਦੀ ਬਾਂਦਰਾ ਪੁਲਿਸ ਵੱਲੋਂ ਜਾਰੀ ਜਾਂਚ ਦੌਰਾਨ 1000 ਤੋਂ ਵੱਧ ਪੰਨਿਆਂ ਵਾਲੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਦੱਸ ਦਈਏ ਕਿ ਇਸ ਚਾਰਜਸ਼ੀਟ ਵਿੱਚ ਸ਼ਰੀਫ਼ ਓਲ ਇਸਲਾਮ ਖਿਲਾਫ਼ ਸਬੂਤਾਂ ਦਾ ਵੀ ਜ਼ਿਕਰ ਹੋਇਆ ਹੈ।
ਸੈਫ਼ ਅਲੀ ਖਾਨ ‘ਤੇ ਹੋਏ ਹਮਲੇ ਦਾ ਮਾਮਲਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
