ਸਰਹਿੰਦ ਦੇ ਹਮਾਯੂਪੁਰ ‘ਚ 2 ਧਿਰਾਂ ‘ਚ ਹੋਏ ਝਗੜੇ ਕਾਰਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਦੇਰ ਰਾਤ ਔਰਤਾਂ ਨਾਲ ਬਹਿਸਬਾਜੀ ਹੋਈ ਸੀ। ਜਿਸ ਦੌਰਾਨ ਲੋਕਾਂ ਨੇ ਗੁੱਸੇ ਵਿੱਚ ਆ ਕੇ ਗੱਡੀਆਂ ਦੀ ਭੰਨਤੋੜ ਕਰ ਦਿੱਤੀ। ਇਸ ਵਾਰਦਾਤ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰੰਤੂ ਕੁੱਝ ਲੋਕ ਜਖ਼ਮੀ ਹੋਏ ਹਨ ਜਿਹਨਾਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਸਰਹਿੰਦ ਦੇ ਹਮਾਯੂਪੁਰ ‘ਚ 2 ਧਿਰਾਂ ‘ਚ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
