By using this site, you agree to the Privacy Policy and Terms of Use.
Accept
Monday, Sep 7, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Monday, Sep 7, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Crime > ਤਰਨਤਾਰਨ ਵਿਖੇ ਦੋ ਗੁੱਟਾਂ ਵਿਚਕਾਰ ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ
CrimePunjab newsRecent Post

ਤਰਨਤਾਰਨ ਵਿਖੇ ਦੋ ਗੁੱਟਾਂ ਵਿਚਕਾਰ ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ

NewsAdmin
Last updated: April 10, 2025 4:43 pm
NewsAdmin
Share
2 Min Read
SHARE

ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਇੱਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਦੇ ਲੜਕੇ ਦਾ ਇਸੇ ਪਿੰਡ ਦੇ ਅਰਸ਼ਦੀਪ ਸਿੰਘ ਨਾਲ ਕਰੀਬ ਦਸ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ ਜਿਸ ਦੇ ਚੱਲਦਿਆਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਤੋਂ ਬਾਅਦ ਸਰਪੰਚ ਦੇ ਵਿਰੋਧੀ ਧਿਰ ਵੱਲੋਂ ਥਾਣੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਾ ਦਿੱਤੀ ਗਈ ਅਤੇ ਸਬ-ਇੰਸਪੈਕਟਰ ਵੱਲੋਂ ਝਗੜਾ ਸੁਲਝਾਉਣ ਲਈ ਸ਼ਾਮ ਨੂੰ 4 ਵਜੇ ਦਾ ਸਮਾਂ ਤੈਅ ਕੀਤਾ ਗਿਆ ਸੀ। ਜਿਸ ਉੱਤੇ ਸਰਪੰਚ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਇਸ ਉੱਤੇ ਵਿਰੋਧੀ ਧਿਰ ਨੇ ਹੈਲਪ ਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾ ਦਿੱਤੀ।

ਇਸ ਤੋਂ ਬਾਅਦ ਪੁਲਿਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਵਧੀਕ ਇੰਚਾਰਜ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ ਜਸਬੀਰ ਸਿੰਘ ਅਤੇ ਪੁਲਿਸ ਟੀਮ ਰਾਤ ਕਰੀਬ 9.35 ਵਜੇ ਪਿੰਡ ਕੋਟ ਮੁਹੰਮਦ ਖਾਂ ਪਹੁੰਚੀ ਤਾਂ ਦੋਹਾਂ ਧਿਰਾਂ ਨੇ ਆਪਸ ਝਗੜਨਾ ਸ਼ੁਰੂ ਕਰ ਦਿੱਤਾ ਅਤੇ ਜਦ ਇੰਸਪੈਕਟਰ ਵੱਲੋਂ ਸਰਪੰਚ ਨੂੰ ਝਗੜਾ ਸੁਲਝਾਉਣ ਲਈ ਪਿੱਛੇ ਹੱਟਣ ਨੂੰ ਕਿਹਾ ਤਾਂ ਮੁਲਜ਼ਮਾਂ ਨੇ ਇੰਸਪੈਕਟਰ ਕੋਲੋਂ ਰਿਵਾਲਵਰ ਖੋਹ ਕੇ ਤਿੰਨ ਗੋਲੀਆਂ ਚਲਾ ਦਿੱਤੀਆਂ।

ਜਿਸ ਤੋਂ ਬਾਅਦ ਸਬ-ਇੰਸਪੈਕਟਰ ਚਰਨਜੀਤ ਸਿੰਘ ਗੰਭੀਰ ਜਖ਼ਮੀ ਹੋ ਗਿਆ ਅਤੇ ਕੁੱਟਮਾਰ ਕਾਰਨ ਏ.ਐਸ.ਆਈ ਜਸਬੀਰ ਸਿੰਘ ਦੀ ਬਾਂਹ ਵੀ ਟੁੱਟ ਗਈ। ਮਿਲੀ ਸੂਚਨਾ ਅਨੁਸਾਰ ਸਬ ਇੰਸਪੈਕਟਰ ਨੂੰ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਸਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ।

You Might Also Like

ਗੁਰੂਹਰਸਹਾਏ: ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਰੁਪਏ ਦੀ ਚਾਂਦੀ ਚੋਰੀ

ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਕਿਸਾਨ ਆਗੂ ਡੱਲੇਵਾਲ ਦਾ ਬਿਆਨ

Share Market Today: ਸ਼ੇਅਰ ਬਾਜ਼ਾਰ ਦੀ ਗਿਰਾਵਟ ‘ਤੇ ਲੱਗੀ ਬ੍ਰੇਕ, ਜਾਣੋ ਕੀ ਹੈ ਸੈਂਸੇਕਸ-ਨਿਫਟੀ ‘ਚ ਭਾਰੀ ਵਾਧੇ ਦਾ ਕਾਰਨ?

ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ‘ਚ ਲੰਡਾ ਗੈਂਗਸਟਰ ਗਰੁੱਪ ਦਾ ਇੱਕ ਮੈਂਬਰ ਕਾਬੂ

ਅੰਮ੍ਰਿਤਸਰ ਮਹਿਤਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ

TAGGED:#BreakingNews#Dispute#EB24Network#Firing#Murder#Punjab#PunjabNews#TarnTaran
Share This Article
Facebook Twitter Copy Link Print
Share
Previous Article ਚੰਡੀਗੜ੍ਹ-ਖਰੜ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
Next Article ਅੱਜ NIA ਦੀ ਇੱਕ ਵਿਸ਼ੇਸ਼ ਟੀਮ ਤਹੱਵੁਰ ਰਾਣਾ ਤੋਂ ਕਰੇਗੀ ਪੁੱਛਗਿੱਛ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Actuele bonussen en veilige spellen vind je bij https://madcasino-netherlands.nl voor een optimale ervaring
Uncategorized
September 6, 2026
Attraktive Boni und Auszahlungen mit verdecasino für Glücksspieler erwartet
Uncategorized
September 6, 2026
Figyelemre méltó történet a chicken-road-game-hungary.com oldalon, ahol a csirke biztonságos átkelése a legfontosabb feladat
Uncategorized
September 6, 2026
Biztonságos nyereség a sportfogadásban, bet match lehetőségekkel optimalizálva
Uncategorized
September 6, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?