ਜਾਣਕਾਰੀ ਅਨੁਸਾਰ ਚੰਡੀਗੜ੍ਹ-ਖਰੜ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਦੀ ਡਿਵਾਈਡਰ ਨਾਲ ਟੱਕਰ ਹੋ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਇਹ ਕਾਰ ਪਲਟ ਗਈ ਅਤੇ ਚਕਨਾ-ਚੂਰ ਹੋ ਗਈ। ਮਿਲੀ ਸੂਚਨਾ ਅਨੁਸਾਰ ਇਸ ਕਾਰ ਵਿੱਚ ਪਤੀ ਪਤਨੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਪਤੀ ਦੀ ਮੌਕੇ ‘ਤੇ ਮੌਤ ਹੋ ਗਈ ਹੈ ਅਤੇ ਪਤਨੀ ਗੰਭੀਰ ਜਖ਼ਮੀ ਹੈ ਜਿਸਨੂੰ ਕਿ ਹਸਪਤਾਲ ਵਿੱਚ ਇਲਾਜ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ 42 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ।
ਚੰਡੀਗੜ੍ਹ-ਖਰੜ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
