ਜਾਣਕਾਰੀ ਅਨੁਸਾਰ 26/11 ਮੁੰਬਈ ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਨੂੰ ਭਾਰਤ ਲਿਆਂਦਾ ਗਿਆ ਹੈ। ਦੱਸ ਦਈਏ ਕਿ ਅੱਜ NIA ਦੀ ਇੱਕ ਖ਼ਾਸ ਟੀਮ ਵੱਲੋਂ ਤਹੱਵੁਰ ਰਾਣਾ ਤੋਂ ਮੁੰਬਈ ਹਮਲੇ ਦੀ ਸਾਜ਼ਿਸ਼ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦਈਏ ਕਿ ਰਾਣਾ ਨੂੰ ਦੇਰ ਰਾਤ NIA ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ ਜਿੱਥੇ ਅਦਾਲਤ ਵੱਲੋਂ ਤਹੱਵੁਰ ਰਾਣਾ ਨੂੰ 18 ਦਿਨਾਂ ਦੇ ਰਿਮਾਂਡ ’ਤੇ NIA ਦੇ ਹਵਾਲੇ ਕਰ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ NIA ਵੱਲੋਂ 20 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਗਈ ਸੀ।
ਅੱਜ NIA ਦੀ ਇੱਕ ਵਿਸ਼ੇਸ਼ ਟੀਮ ਤਹੱਵੁਰ ਰਾਣਾ ਤੋਂ ਕਰੇਗੀ ਪੁੱਛਗਿੱਛ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
