ਜਾਣਕਾਰੀ ਅਨੁਸਾਰ ਭਾਈ ਅਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ ਜਿਸ ਤੋਂ ਬਾਅਦ ਅੱਜ ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 9 ਅਪ੍ਰੈਲ ਨੂੰ ਪੱਪਲਪ੍ਰੀਤ ‘ਤੇ ਲੱਗੀ NSA ਦੀ ਮਿਆਦ ਸਮਾਪਤ ਹੋ ਗਈ ਸੀ।

Sign in to your account