ਜਾਣਕਾਰੀ ਅਨੁਸਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਚੋਣ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗੀ। ਕਰੀਬ 500 ਡੈਲੀਗੇਟ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

Sign in to your account