ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਸੰਦੇਸ਼ ਦਿੱਤਾ ਗਿਆ ਹੈ ਕਿ 13 ਅਪ੍ਰੈਲ ਵਾਲੇ ਦਿਨ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸਿੱਖ ਕੌਮ ਆਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ।
ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਗੜਗੱਜ ਦਾ ਸੰਦੇਸ਼

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
