ਜਾਣਕਾਰੀ ਅਨੁਸਾਰ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਨਾਗਰਿਕਤਾ ਦਾ ਰਾਹ ਹੋਰ ਮੁਸ਼ਕਿਲ ਕਰਦਿਆਂ ਅਤੇ ਇਮੀਗ੍ਰੇਸ਼ਨ ਵੱਲੋਂ ਹੁੰਦੀ ਧੋਖਾਧੜੀ ਨੂੰ ਰੋਕਣ ਲਈ ਇੱਕ ਹੋਰ ਨਵਾਂ ਨਿਯਮ ਲਾਗੂ ਕੀਤਾ ਹੈ। ਦੱਸ ਦਈਏ ਕਿ ਹੁਣ ਅਮਰੀਕੀ ਨਾਗਰਿਕ ਨਾਲ ਵਿਆਹ ਕਰਾਉਣ ‘ਤੇ ਵੀ ਨਾਗਰਿਕਤਾ ਔਖੀ ਮਿਲੇਗੀ ਯਾਨੀ ਹੁਣ ਸਖ਼ਤ ਇੰਟਰਵਿਊ ਹੋਵੇਗੀ ਅਤੇ ਵੱਧ ਤੋਂ ਵੱਧ ਦਸਤਾਵੇਜ਼ਾਂ ਦੀ ਮੰਗ ਕੀਤੀ ਜਾਵੇਗੀ।
ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਵੱਲੋਂ ਹੁੰਦੀ ਧੋਖਾਧੜੀ ਨੂੰ ਰੋਕਣ ਲਈ ਚੁੱਕਿਆ ਇੱਕ ਹੋਰ ਕਦਮ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
