ਵਧਦੀ ਗਰਮੀ ਨੂੰ ਦੇਖਦਿਆਂ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਸਮਾਂ ਸਾਰਣੀ ‘ਚ ਬਦਲਾਅ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ OPD ਖੁੱਲਣ ਦਾ ਸਮਾਂ 9 ਵਜੇ ਸੀ ਹੁਣ ਡਾਕਟਰਾਂ ਦੇ ਬੈਠਣ ਦਾ ਸਮਾਂ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ।
ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਸਮਾਂ ਸਾਰਣੀ ‘ਚ ਬਦਲਾਅ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
