ਪਟਿਆਲਾ ‘ਚ ਪਲਾਸਟਿਕ ਦੀ ਫੈਕਟਰੀ ‘ਚ ਸਵੇਰੇ ਕਰੀਬ 3 ਵਜੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਸ ਦੌਰਾਨ ਲਗਭਗ 2 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਕਈ ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਹੈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾ ਰਿਹਾ ਹੈ ਅਤੇ ਫੈਕਟਰੀ ਨੇੜੇ ਕਿਸਾਨਾਂ ਦੀ ਫ਼ਸਲ ਵੀ ਸੜਨ ਤੋਂ ਬੱਚ ਗਈ ਹੈ।
ਪਟਿਆਲਾ ‘ਚ ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
