ਜਾਣਕਾਰੀ ਅਨੁਸਾਰ ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹੋਣਗੇ। ਦੱਸ ਦਈਏ ਕੀ ਐਡਵੋਕੇਟ ਘੁੰਮਣ ਕਾਫੀ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।
ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਵਿਧਾਨ ਸਭਾ ‘ਚ ਹੋਣਗੇ ਅਕਾਲੀ ਦਲ ਦੇ ਉਮੀਦਵਾਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
