ਬਠਿੰਡਾ ਵਿੱਚ ਭਗਵੰਤ ਮਾਨ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਕਰਵਾਈ ਕਰਦਿਆਂ ਸ਼ਹਿਰ ਵਿੱਚ ਨਸ਼ਾ ਤਸਕਰੀ ਰੋਕਣ ‘ਚ ਅਸਫ਼ਲ ਰਹਿਣ ‘ਤੇ ਬਠਿੰਡਾ ਥਾਣਾ ਦੇ SHO ਸਮੇਤ ਥਾਣਾ ਇੰਚਾਰਜ ਨੂੰ ਸਸਪੈਂਡ ਕੀਤਾ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਅਮਨੀਤ ਕੌਂਡਲ ਨੇ ਸਿਵਲ ਲਾਈਨ ਥਾਣੇ ਵਿੱਚ ਕੀਤੀ ਹੈ ਜਿਸਦੇ ਤਹਿਤ SHO ਰਵਿੰਦਰ ਸਿੰਘ ਅਤੇ ਐਡੀਸ਼ਨਲ SHO ਬੇਅੰਤ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਦੱਸ ਦਈਏ ਹੈ ਕਿ ਸਥਾਨਕ ਲੋਕਾਂ ਵੱਲੋਂ ਇਲਾਕੇ ‘ਚ ਹੁੰਦੀਆਂ ਨਸ਼ਾ ਤਸਕਰੀਆਂ ਖਿਲਾਫ਼ ਥਾਣੇ ਵਿੱਚ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ ਪਰੰਤੂ ਉਹਨਾਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ ਜਿਸ ਵਜੋਂ ਅੱਜ ਇਹ ਕਦਮ ਮਾਨ ਸਰਕਾਰ ਵੱਲੋਂ ਚੁੱਕਿਆ ਗਿਆ ਹੈ।
ਬਠਿੰਡਾ ਵਿਖੇ ਮਾਨ ਸਰਕਾਰ ਦੀ ਪੁਲਿਸ ਪ੍ਰਸ਼ਾਸਨ ਵਿਰੁੱਧ ਕਾਰਵਾਈ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
