ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀਆਂ ਟੀਮਾਂ ਵਿਚਕਾਰ ਮੁਕਾਬਲਾ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਦੱਸ ਦਈਏ ਕਿ ਇਹ ਦੋਵਾਂ ਟੀਮਾਂ ਦਾ ਇਸ ਸੀਜ਼ਨ ਦਾ ਪਹਿਲਾ ਮੈਚ ਹੋਵੇਗਾ।

Sign in to your account