ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 11 ਅਪ੍ਰੈਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਮਨਾਉਣ ਲਈ ਜੋ ਭਾਰਤੀ ਸ਼ਰਧਾਲੂ ਪਹੁੰਚੇ ਸਨ ਅੱਜ ਉਹਨਾਂ ਨੇ ਵਾਪਸ ਆਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸੇਵਕ ਪਹਿਲੇ ਸ਼ਰਧਾਲੂਆਂ ਹਨ ਜਿਹਨਾਂ ਦਾ ਜੱਥਾ ਪਹਿਲਾਂ ਵਤਨ ਵਾਪਸ ਪੁੱਜਾ ਹੈ। ਜੱਥੇ ਵਿੱਚ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸੇਵਕ ਪਾਕਿਸਤਾਨ ਤੋਂ ਆਪਣੇ ਵਤਨ ਪੁੱਜੇ ਹਨ।
ਖਾਲਸਾ ਸਾਜਨਾ ਦਿਵਸ ਵਿਸਾਖੀ ਮਨਾ ਕੇ ਵਤਨ ਵਾਪਸ ਪਰਤ ਰਹੇ ਹਨ ਭਾਰਤੀ ਸਿੱਖ ਸ਼ਰਧਾਲੂ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
