ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਇੰਟਰਵਿਊ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਇੰਟਰਵਿਊ ਵਿੱਚ ਮਦਦ ਕਰਨ ਵਾਲੇ 1 ASI ਤੇ 5 ਕਾਂਸਟੇਬਲਾਂ ਦਾ ਪੋਲੀਗ੍ਰਾਫੀ ਟੈਸਟ ਕੀਤਾ ਜਾਵੇਗਾ। ਜਿਸ ਲਈ ਮੁਹਾਲੀ ਕੋਰਟ ਵੱਲੋਂ Lie Detector Test ਕਰਨ ਦੀ ਆਗਿਆ ਦੇ ਦਿੱਤੀ ਗਈ ਹੈ।
ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚ ਹੋਈ ਇੰਟਰਵਿਊ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
