ਪੰਜਾਬ ਦੇ ਲੋਕਾਂ ਚ ਉਦੋਂ ਸਹਿਮ ਦਾ ਮਾਹੌਲ ਬਣ ਗਿਆ ਜਦ ਪੰਜਾਬ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦਈਏ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.8 ਦਰਜ ਕੀਤੀ ਗਈ ਹੈ। ਫਿਲਹਾਲ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ।
ਭੁਚਾਲ ਨਾਲ ਕੰਬੀ ਪੰਜਾਬ ਦੀ ਧਰਤੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
