ਜਾਣਕਾਰੀ ਅਨੁਸਾਰ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਦੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ ਜਿਸ ਦੇ ਚੱਲਦਿਆਂ ਖੁੱਲੇ ਪੰਡਾਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਇਸਦੇ ਨਾਲ ਹੀ ਪੰਡਾਲ ‘ਚ ਵਿਕਾਸ ਕਾਰਜਾਂ ਦੇ ਵੀ ਬੋਰਡ ਲਗਾਏ ਗਏ ਹਨ।

