ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਅਖਾੜਾ ਵਿਖੇ ਪੁਲਿਸ ਵੱਲੋਂ ਬਾਇਓ ਗੈਸ ਪਲਾਂਟ ਖਿਲਾਫ਼ ਲਗਾਏ ਧਰਨੇ ਨੂੰ ਤਹਿਸ ਨਹਿਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ਜਿਸ ਵਜੋਂ ਕੁੱਝ ਲੋਕ ਜਖ਼ਮੀ ਵੀ ਹੋਏ ਹਨ।

