By using this site, you agree to the Privacy Policy and Terms of Use.
Accept
Friday, Mar 6, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Mar 6, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > National > Accident > ਹਰਿਆਣਾ ਦੇ ਦਿੱਲੀ ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ
AccidentRecent Post

ਹਰਿਆਣਾ ਦੇ ਦਿੱਲੀ ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

NewsAdmin
Last updated: April 26, 2025 1:43 pm
NewsAdmin
Share
1 Min Read
SHARE

ਜਾਣਕਾਰੀ ਅਨੁਸਾਰ ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਦਿੱਲੀ ਮੁੰਬਈ ਐਕਸਪ੍ਰੈਸਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੱਜ ਸਵੇਰ ਕਰੀਬ 10 ਵਜੇ ਇਸ ਰਸਤੇ ‘ਤੇ ਕੁਝ ਸਫ਼ਾਈ ਕਰਮਚਾਰੀ ਸਫ਼ਾਈ ਦਾ ਕੰਮ ਕਰ ਰਹੇ ਸਨ ਜਿਸ ਦੌਰਾਨ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਸਫ਼ਾਈ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 6 ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 5 ਕਰਮਚਾਰੀ ਗੰਭੀਰ ਜਖ਼ਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਮੌਜੂਦਾ ਲੋਕਾਂ ਵੱਲੋਂ ਜਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

You Might Also Like

ਅੱਜ NIA ਦੀ ਇੱਕ ਵਿਸ਼ੇਸ਼ ਟੀਮ ਤਹੱਵੁਰ ਰਾਣਾ ਤੋਂ ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਹੈ ਆਖਰੀ ਦਿਨ

ਪੰਜਾਬ ਬਜਟ 2025-26: ਸਿੱਖਿਆ ਲਈ 17975 ਕਰੋੜ ਰੁਪਏ ਦਾ ਬਜਟ ਜਾਰੀ

ਮਾਲ ਟ੍ਰੇਨਾਂ ਦੇ ਅਚਾਨਕ ਆਹਮੋ-ਸਾਹਮਣੇ ਆਉਣ ਨਾਲ ਹੋਈ ਤੜਕ ਸਾਰ ਟੱਕਰ

ਅਮੁਲ ਦੇ ਦੁੱਧ ਦੇ ਰੇਟ ‘ਚ ਗਿਰਾਵਟ ਇੱਕ ਕਿਲੋ ਦੁੱਧ ਦੇ ਪੈਕੇਟ ‘ਚ ਹੋਵੇਗੀ ਇੱਕ ਰੁਪਏ ਦੀ ਸ਼ੂਟ

TAGGED:#Accident#BreakingNews#Car#EB24Network#Haryana#Pickup#RoadAccident#Workers
Share This Article
Facebook Twitter Copy Link Print
Share
Previous Article ਪਹਿਲਗਾਮ ਹਮਲੇ ਦੇ ਵਿਰੋਧ ’ਚ ਫਗਵਾੜਾ ‘ਚ ਬਾਜ਼ਾਰ ਰਹੇ ਬੰਦ
Next Article ਬਰਨਾਲਾ ਦੀ ਫੈਕਟਰੀ ‘ਚ ਵਾਪਰਿਆ ਭਿਆਨਕ ਹਾਦਸਾ
Leave a Comment Leave a Comment

Leave a Reply Cancel reply

Your email address will not be published. Required fields are marked *

Recipe Rating




Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    ਆਧਾਰ ਕਾਰਡ ਨਾਲ ਕਿਵੇਂ ਬੁੱਕ ਹੋਣਗੀਆਂ ਰੇਲ ਟਿਕਟਾਂ, ਜਾਣੋ ਨਵੇਂ ਨਿਯਮ
    Uncategorized
    September 25, 2025
    ਇੰਡੋਨੇਸ਼ੀਆ ਦੇ ਬਾਲੀ ਤਟ ‘ਤੇ ਪਲਟੀ ਕਿਸ਼ਤੀ
    Accident
    July 3, 2025
    ਦੀਪਿਕਾ ਪਾਦੂਕੋਣ ਬਣੀ ਹਾਲੀਵੁੱਡ ਵਾਕ ਆਫ਼ ਫੇਮ 2026 ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ
    Bollywood
    July 3, 2025
    ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਭਲਕੇ ਮੁੜ ਹੋਵੇਗੀ ਸੁਣਵਾਈ
    Politics
    July 3, 2025

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?