26 ਰਾਫੇਲ-M ਲੜਾਕੂ ਜਹਾਜ਼ਾਂ ਲਈ 63,000 ਕਰੋੜ ਰੁਪਏ ਦੇ ਸੌਦੇ ‘ਤੇ ਦਸਤਖ਼ਤ
ਜਾਣਕਾਰੀ ਅਨੁਸਾਰ ਭਾਰਤ ਅਤੇ ਰੂਸ, ਦੋਹਾਂ ਦੇਸ਼ਾਂ ਵਿਚਕਾਰ ਇੱਕ ਵੱਡਾ ਸਮਝੌਤਾ ਹੋਇਆ ਹੈ ਜਿਸਦੇ ਤਹਿਤ ਭਾਰਤ ਵੱਲੋਂ 26 ਰਾਫੇਲ-M ਲੜਾਕੂ ਜਹਾਜ਼ਾਂ ਲਈ 63,000 ਕਰੋੜ ਰੁਪਏ ਦੇ ਸੌਦੇ ‘ਤੇ ਦਸਤਖ਼ਤ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਮੁੰਦਰੀ ਲੜਾਕੂ ਜਹਾਜ਼ ਨੇਵੀ ‘ਚ ਸ਼ਾਮਲ ਕੀਤੇ ਜਾਣਗੇ।

