ਭਾਰਤ ‘ਚ ਹੋਏ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਇੱਕ ਹੋਰ ਕਦਮ ਚੁੱਕਿਆ ਗਿਆ ਹੈ ਜਿਸਦੇ ਤਹਿਤ ਸਰਕਾਰ ਵੱਲੋਂ 16 ਪਾਕਿਸਤਾਨੀ ਮੀਡੀਆ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਰਕਾਰ ਵੱਲੋਂ ਇਹ ਕਦਮ ਪਾਕਿਸਤਾਨੀ ਮੀਡਿਆ ਵੱਲੋਂ ਝੂਠੀ ਅਤੇ ਗਲਤ ਜਾਣਕਾਰੀ ਦਾ ਪ੍ਰਸਾਰ ਕਰਨ ਵਜੋਂ ਲਿਆ ਗਿਆ ਹੈ। ਇਹਨਾਂ 16 ਯੂਟਿਊਬ ਚੈਨਲਾਂ ਵਿੱਚ ਡਾਨ ਨਿਊਜ਼, ਸਮਾ ਟੀਵੀ, ਆਰੀ ਨਿਊਜ਼, ਜੀਓ ਨਿਊਜ਼ ਆਦਿ ਸ਼ਾਮਲ ਹਨ।
ਪਾਕਿਸਤਾਨੀ ਨਿਊਜ਼ ਚੈਨਲਾਂ ਵਿਰੁੱਧ ਭਾਰਤ ਦੀ ਕਾਰਵਾਈ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
