ਜਾਣਕਾਰੀ ਅਨੁਸਾਰ ਬਰਾਲਾ ਦੀ ਇੱਕ ਫੈਕਟਰੀ, ਆਈ.ਓ.ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਵਿੱਚ ਗੈਸ ਲੀਕ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਵਿਆਕਤੀ ਹਾਦਸਾਗ੍ਰਸਤ ਹੋਏ ਦੱਸੇ ਜਾ ਰਹੇ ਹਨ। ਮ੍ਰਿਤਕ ਦੀ ਪਹਿਚਾਣ ਅਨਮੋਲ ਛਿਪਾ ਵਾਸੀ ਫੂਲਕਾ ਹਰਿਆਣਾ ਵਜੋਂ ਹੋਈ ਹੈ। ਹਾਦਸੇ ਦੌਰਾਨ ਪੀੜਿਤਾਂ ਦੀ ਪਹਿਚਾਣ ਯੂਰਮ ਖੰਨਾ ਵਾਸੀ ਹਿਸਾਰ, ਵਿਕਾਸ ਸ਼ਰਮਾ ਵਾਸੀ ਮੌਜਗੜ੍ਹ ਖੁੱਡੀਆਂ ਜ਼ਿਲ੍ਹਾ ਫਾਜਿਲਕਾ, ਲਭਪ੍ਰੀਤ ਸਿੰਘ ਵਜੋਂ ਹੋਈ ਹੈ, ਜਿਹਨਾਂ ਨੂੰ ਕਿ ਇਲਾਜ ਲਈ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਬਰਨਾਲਾ ਦੀ ਫੈਕਟਰੀ ‘ਚ ਵਾਪਰਿਆ ਭਿਆਨਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
