ਜਾਣਕਾਰੀ ਅਨੁਸਾਰ ਕੈਨੇਡਾ ਫੈਡਰਲ ਚੋਣ 2025 ਦੇ ਚੱਲਦਿਆਂ ਕੈਲਗਰੀ ਈਸਟ ਤੋਂ ਕੰਨਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਨੇੇ ਜਿੱਤ ਹਾਸਿਲ ਕੀਤੀ ਹੈ। ਦੱਸ ਦਈਏ ਕਿ ਉਹਨਾਂ ਵੱਲੋਂ ਤੀਜੀ ਵਾਰ ਆਪਣੀ ਸੀਟ ਤੋਂ ਜਿੱਤ ਹਾਸਿਲ ਕੀਤੀ ਗਈ ਹੈ।
ਕੈਲਗਰੀ ਈਸਟ ਤੋਂ ਕੰਨਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਜਸਰਾਜ ਸਿੰਘ ਹੱਲਣ ਰਹੇ ਜੇਤੂ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
