ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਦੇ ਸਿਮਹਾਚਲਮ ਮੰਦਿਰ ’ਚ ਇੱਕ ਕੰਧ ਡਿੱਗਣ ਵਜੋਂ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਕਰੀਬ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਕੰਧ ਨਵੀਂ ਬਣੀ ਸੀ ਜਿਸਦੀ ਭਾਰੀ ਮੀਂਹ ਕਾਰਨ ਮਿੱਟੀ ਢਿੱਲੀ ਹੋ ਗਈ ਸੀ ਜਿਸ ਵਜੋਂ ਇਹ ਹਾਦਸਾ ਵਾਪਰਿਆ ਹੈ।

